Home / Tag Archives: ਹਜ਼ਰ (page 2)

Tag Archives: ਹਜ਼ਰ

ਹਰਿਆਣਾ ’ਚ ਕੈਂਸਰ ਪੀੜਤਾਂ ਨੂੰ ਮਿਲਣਗੇ ਤਿੰਨ ਹਜ਼ਾਰ ਰੁਪਏ ਮਹੀਨਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 27 ਨਵੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਕੈਂਸਰ ਰੋਗ ਦੀ ਤੀਜੀ ਤੇ ਚੌਥੀ ਸਟੇਜ ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਕੈਂਸਰ …

Read More »

ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਅਨਾਜ ਮੰਡੀ ਵਿਚ ਰੈਲੀ ਕੀਤੀ ਗਈ, ਜਿਸ ਨੂੰ …

Read More »

ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ

ਗੁਰਦੀਪ ਸਿੰਘ ਲਾਲੀ ਸੰਗਰੂਰ, 13 ਸਤੰਬਰ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ‘ਤੇ ਡਟੇ ਰਹੇ ਅਤੇ ਦੁਪਹਿਰ …

Read More »

ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਸੂਬਾ ਪੱਧਰੀ ਚਿਤਾਵਨੀ ਰੈਲੀ

ਗੁਰਦੀਪ ਸਿੰਘ ਲਾਲੀ ਸੰਗਰੂਰ, 9 ਜੂਨ ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰਾਂ ਵਲੋਂ ਸੂਬਾ ਪੱਧਰੀ ਵਿਸ਼ਾਲ ਚਿਤਾਵਨੀ ਰੈਲੀ ਕੀਤੀ ਗਈ। ਕਹਿਰ ਦੀ ਗਰਮੀ ਦੇ ਬਾਵਜੂਦ ਖੇਤ ਮਜ਼ਦੂਰ ਔਰਤਾਂ ਵਲੋਂ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ …

Read More »

ਬਿੱਟੂ ਵਲੋਂ ਪ੍ਰਧਾਨ ਮੰਤਰੀ ਦੇ ਸਦਨ ਵਿਚੋਂ ਗੈਰ ਹਾਜ਼ਰ ਰਹਿਣ ਦੇ ਦੋਸ਼ ਮਗਰੋਂ ਮੋਦੀ ਹਾਜ਼ਰ ਹੋ ਗਏ

ਨਵੀਂ ਦਿੱਲੀ, 25 ਮਾਰਚ ਲੋਕ ਸਭਾ ਵਿਚ ਵੀਰਵਾਰ ਨੂੰ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀਆਂ ਵਿਚ ਰੁੱਝੇ ਹੋਏ ਹਨ ਅਤੇ ਸਦਨ ਵਿਚ ਨਹੀਂ ਆ ਰਹੇ। ਹਾਲਾਂਕਿ ਵਿਰੋਧ ਦੇ ਇਨ੍ਹਾਂ ਦੋਸ਼ਾਂ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਸਦਨ ਵਿੱਚ ਪਹੁੰਚ ਗਏ। ਸੰਸਦ ਦੇ ਬਜਟ ਸੈਸ਼ਨ ਦੇ …

Read More »