Punja News: ਪੰਜਾਬ ਭਰ ਦੇ ਵਕੀਲਾਂ ਨੇ ਅੱਜ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਰਕੇ ਜਲੰਧਰ ਵਿੱਚ ਅਦਾਲਤੀ ਕਾਰਵਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਵਕੀਲਾਂ ਨੇ ਆਪਣੀਆਂ ਤਿੰਨ ਮੁੱਖ ਮੰਗਾਂ, ਜਿਨ੍ਹਾਂ ਵਿੱਚ ਅਪਰਾਧੀਆਂ ਲਈ ਜ਼ਮਾਨਤ ਮਿਲਣਾ, ਪਿੰਡ ਪੁਲਿਸ ਪ੍ਰਣਾਲੀ ਅਤੇ ਫੈਕਟਰ ਐਕਸ਼ਨ ਪਲਾਨ ਮਾਮਲੇ ਸ਼ਾਮਲ ਹਨ, ਨੂੰ ਪੂਰਾ ਕਰਨ …
Read More »Bank Strike: ਬੈਂਕ ਯੂਨੀਅਨਾਂ ਦੀ ਹੜਤਾਲ ਅੱਜ…ਜਾਣੋ ਕਿਹੜੇ ਬੈਂਕ ਰਹਿਣਗੇ ਬੰਦ, ATM ਤੋਂ ਲੈ ਕੇ ਹੋਰ ਸੇਵਾਵਾਂ ’ਤੇ ਕੀ ਪ੍ਰਭਾਵ
ਜੇ ਤੁਸੀਂ 27 ਜਨਵਰੀ ਯਾਨੀਕਿ ਅੱਜ ਮੰਗਲਵਾਰ ਵਾਲੇ ਦਿਨ ਬੈਂਕ ਨਾਲ ਜੁੜੇ ਕੋਈ ਜ਼ਰੂਰੀ ਕੰਮ ਕਰਨ ਦਾ ਸੋਚ ਰਹੇ ਹੋ, ਤਾਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ। ਅੱਜ ਦੇਸ਼ ਭਰ ਵਿੱਚ ਬੈਂਕ ਕਰਮਚਾਰੀਆਂ ਦੀ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਹੜਤਾਲ ਦਾ ਐਲਾਨ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਾਂ …
Read More »Punjab : ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ
Punjab : ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ) Punjab : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਯੂਨੀਅਨ ਦੇ ਆਗੂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਮੁੱਢਲੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ ਕਿਲੋਮੀਟਰ ਸਕੀਮ ਦੇ ਟੈਂਡਰ …
Read More »Punjab : ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ
Punjab : ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ‘ਚ ਪਿਛਲੇ 4 ਦਿਨਾਂ ਤੋਂ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਸਰਕਾਰ ਅਤੇ ਐਸੋਸੀਏਸ਼ਨ ਵਿਚਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਸਮਝੌਤਾ ਹੋ ਗਿਆ ਹੈ। ਦੱਸ ਦਈਏ ਕਿ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ …
Read More »Punjab News: ਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਮਾਰਚ Punjab News: ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ। ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ਵਿੱਚ ਮਾਲ ਅਫ਼ਸਰ ਮੁੜ ਕੁੱਦੇ ਹਨ। ਅੱਜ ਪੰਜਾਬ ਰੈਵਿਨਿਊ ਆਫ਼ਿਸਰਜ਼ ਐਸੋਸੀਏਸ਼ਨ ਨੇ ਫ਼ੈਸਲਾ …
Read More »ਕੋਲਕਾਤਾ: ਜੂਨੀਅਰ ਡਾਕਟਰਾਂ ਨੇ ਹੜਤਾਲ ਵਾਪਸ ਲਈ
ਕੋਲਕਾਤਾ, 4 ਅਕਤੂਬਰ Junior docs call off ‘total cease work‘ ਜਬਰ-ਜਨਾਹ ਮਗਰੋਂ ਹੱਤਿਆ ਮਾਮਲੇ ਦੀ ਪੀੜਤਾ ਲਈ ਇਨਸਾਫ਼ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੇ ਅੱਜ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ’ਚ ਮੁਕੰਮਲ ਕੰਮ ਬੰਦ ਕਰਨ ਦਾ ਸੱਦਾ ਵਾਪਸ ਲੈ ਲਿਆ ਹੈ। ਉਂਜ ਉਨ੍ਹਾਂ ਪੱਛਮੀ ਬੰਗਾਲ ਸਰਕਾਰ ਨੂੰ ਚਿਤਾਵਨੀ …
Read More »ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਹੜਤਾਲ
ਸਰਬਜੀਤ ਸਿੰਘ ਭੰਗੂ ਪਟਿਆਲਾ, 22 ਅਪਰੈਲ ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ‘ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ’ (ਪੀਸੀਐੱਮਐੱਸਏ) ਪੰਜਾਬ ਵੱਲੋਂ ਅੱਜ ਰਾਜ ਭਰ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਜਨਤਕ ਸਿਹਤ ਸੰਭਾਲ ਕੇਂਦਰਾਂ ਵਿੱਚ ਹੜਤਾਲ ਕੀਤੀ ਗਈ। ਭਾਵੇਂ ਇਹ ਹੜਤਾਲ ਅੱਜ ਦਿਨ ਭਰ ਲਈ ਉਲੀਕੀ ਗਈ …
Read More »ਹਰਿਆਣਾ: ਮੰਡੀਆਂ ’ਚ ਕਣਕ ਦੀ ਆਮਦ ਜ਼ੋਰਾਂ ’ਤੇ ਪਰ ਲਿਫਟਿੰਗ ਸੁਸਤ, ਆੜ੍ਹਤੀਆਂ ਨੇ ਹੜਤਾਲ ਦੀ ਧਮਕੀ ਦਿੱਤੀ
ਪ੍ਰਭੂ ਦਿਆਲ ਸਿਰਸਾ, 19 ਅਪਰੈਲ ਕਣਕ ਦੀ ਆਮਦ ਜਿਥੇ ਜ਼ੋਰਾਂ ’ਤੇ ਹੈ, ਉਥੇ ਹੀ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਬੋਰੀਆਂ ਨਾਲ ਭਰ ਗਈਆਂ ਹਨ। ਕਿਸਾਨ ਸੜਕਾਂ ’ਤੇ ਕਣਕ ਉਤਾਰਨ ਲਈ ਮਜਬੂਰ ਹਨ। ਆੜ੍ਹਤੀ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ 24 ਘੰਟਿਆਂ ਦੇ ਅੰਦਰ ਲਿਫਟਿੰਗ ਦਾ ਕੰਮ ਪੂਰਾ ਨਾ …
Read More »ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਮਗਰੋਂ ਭੁੱਖ ਹੜਤਾਲ ਖ਼ਤਮ, ਧਰਨਾ ਜਾਰੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਅਕਤੂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਯੂਨੀਅਨ ਦੀ ਅਗਵਾਈ ਹੇਠ ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਪਾਣੀ ਵਾਲੀ ਟੈਂਕੀ ’ਤੇ ਬੈਠੇ ਤਿੰਨ ਪ੍ਰਦਰਸ਼ਨਕਾਰੀਆਂ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ …
Read More »ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਪੰਜਾਬ ’ਚ ਆੜ੍ਹਤੀਆਂ ਨੇ ਹੜਤਾਲ ਖ਼ਤਮ ਕੀਤੀ
ਚੰਡੀਗੜ੍ਹ, 12 ਅਕਤੂਬਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਅੱਜ ਸੂਬੇ ਦੇ ਆੜ੍ਹਤੀਆਂ ਨੇ ਆਪਣੀ ਹੜਤਾਲ ਤੁਰੰਤ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ …
Read More »
Asian Tribune Your Multilingual Newspaper covering World and local news News