Home / Tag Archives: ਹੜਤਲ (page 2)

Tag Archives: ਹੜਤਲ

ਵਕੀਲਾਂ ਵੱਲੋਂ ਕੋਰਟ ਕੰਪਲੈਕਸ ’ਚ ਭੁੱਖ ਹੜਤਾਲ ਸ਼ੁਰੂ

ਪੱਤਰ ਪ੍ਰੇਰਕ ਨੰਗਲ, 26 ਮਈ ਕੋਰਟ ਕੰਪਲੈਕਸ ਨੰਗਲ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਅੱਜ ਬਾਰ ਐਸੋਸੀਏਸ਼ਨ ਨੰਗਲ ਦੇ ਸਮੂਹ ਮੈਂਬਰਾਂ ਨੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਹੀਰਾ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਬਾਹਰ ਰੋਸ ਧਰਨਾ ਲਗਾਇਆ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ| ਇਸ ਮੌਕੇ ਪ੍ਰਧਾਨ ਨਵਦੀਪ ਸਿੰਘ ਹੀਰਾ ਨੇ ਕਿਹਾ …

Read More »

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਆਤਿਸ਼ ਗੁਪਤਾ ਚੰਡੀਗੜ੍ਹ, 30 ਮਾਰਚ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ …

Read More »

ਚੰਡੀਗੜ੍ਹ: ਦੋ ਦਰਜਨ ਸੈਕਟਰਾਂ ’ਚ ਬਿਜਲੀ ਗੁੱਲ, ਟ੍ਰੈਫਿਕ ਲਾਈਟਾਂ ਬੰਦ, ਹੜਤਾਲ ਤੇ ਬਿਜਲੀ ਮੁਲਾਜ਼ਮਾਂ

ਚੰਡੀਗੜ੍ਹ: ਦੋ ਦਰਜਨ ਸੈਕਟਰਾਂ ’ਚ ਬਿਜਲੀ ਗੁੱਲ, ਟ੍ਰੈਫਿਕ ਲਾਈਟਾਂ ਬੰਦ, ਹੜਤਾਲ ਤੇ ਬਿਜਲੀ ਮੁਲਾਜ਼ਮਾਂ

ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਸ਼ੁਰੂ ਹੋ ਗਈ ਹੈ। ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੈ। ਇਨ੍ਹਾਂ ਸੈਕਟਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੋਕਾਂ ਵਿੱਚ ਹਾ-ਹਾਕਾਰ ਮੱਚੀ ਹੈ। ਉਧਰ ਸ਼ਹਿਰ …

Read More »

ਸਰਕਾਰੀ ਬੈਂਕਾਂ ਦੀ ਹੜਤਾਲ; ਸੇਵਾਵਾਂ ਪ੍ਰਭਾਵਿਤ

ਸਰਕਾਰੀ ਬੈਂਕਾਂ ਦੀ ਹੜਤਾਲ; ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ, 15 ਮਾਰਚ ਯੂਨਾਇਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ’ਤੇ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਸੋਮਵਾਰ ਨੂੰ ਮੁਲਕ ਵਿੱਚ ਬੈਂਕ ਵਿੱਚ ਚੈੱਕ ਕਲੀਅਰੈਂਸ ਸਮੇਤ ਹੋਰਨਾਂ ਬੈਂਕ ਸੇਵਾਵਾਂ ਪ੍ਰਭਾਵਿਤ ਹੋਈਆਂ। ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖ਼ਿਲਾਫ਼ ਹੜਤਾਲ ਦਾ ਸੱਦਾ ਦਿੱਤਾ …

Read More »

ਅੰਨਾ ਹਜ਼ਾਰੇ ਖੇਤੀ ਕਾਨੂੰਨਾਂ ਖ਼ਿਲਾਫ਼ 30 ਤੋਂ ਕਰਨਗੇ ਭੁੱਖ ਹੜਤਾਲ

ਅੰਨਾ ਹਜ਼ਾਰੇ ਖੇਤੀ ਕਾਨੂੰਨਾਂ ਖ਼ਿਲਾਫ਼ 30 ਤੋਂ ਕਰਨਗੇ ਭੁੱਖ ਹੜਤਾਲ

ਮੁੰਬਈ, 29 ਜਨਵਰੀ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਐਲਾਨ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਰਾਸ਼ਟਰ ‘ਚ ਆਪਣੇ ਪਿੰਡ ਰਾਲੇਗਾਓਂ ਸਿੱਧੀ ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਕਿਹਾ, ”ਮੈਂ ਖੇਤੀ ਖੇਤਰ ‘ਚ ਸੁਧਾਰ ਦੀ ਮੰਗ ਕਰ ਰਿਹਾ ਹਾਂ ਪਰ ਕੇਂਦਰ ਸਰਕਾਰ ਕੋਈ …

Read More »