Home / Tag Archives: ਹ (page 3)

Tag Archives:

ਤੇਜ਼ੀ ਨਾਲ ਬੁੱਢਾ ਹੋ ਰਿਹਾ ਹੈ ਨੌਜਵਾਨ ਭਾਰਤ

ਨਵੀਂ ਦਿੱਲੀ, 27 ਸਤੰਬਰ ਭਾਰਤ ਵਿੱਚ ਬਜ਼ੁਰਗਾਂ ਦੀ ਆਬਾਦੀ ਬੜੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਇਸ ਸਦੀ ਦੇ ਮੱਧ ਤੱਕ ਇਹ ਬੱਚਿਆਂ ਦੀ ਆਬਾਦੀ ਨੂੰ ਪਾਰ ਕਰ ਸਕਦੀ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂਐੱਨਐੱਫਪੀਏ) ਦੀ ਨਵੀਂ ਰਿਪੋਰਟ ਵਿੱਚ ਸਾਹਮਣੇ ਆਈ ਹੈ। ਰਿਪੋਰਟ ਵਿੱਚ ਕਿਹਾ ਹੈ ਕਿ ਆਉਣ …

Read More »

ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ 5 ਮਰੀਜ਼ਾਂ ’ਚੋਂ 4 ਦਾ ਨਹੀਂ ਹੋ ਰਿਹਾ ਢੁਕਵਾਂ ਇਲਾਜ: ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ

ਦਿੱਲੀ, 20 ਸਤੰਬਰ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੀ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਰ ਪੰਜ ਵਿੱਚੋਂ ਚਾਰ ਵਿਅਕਤੀਆਂ ਦਾ ਢੁਕਵਾਂ ਇਲਾਜ ਨਹੀਂ ਕੀਤਾ ਜਾਂਦਾ ਹੈ। ਇਹ ਜਾਣਕਾਰੀ ਵਿਸ਼ਵ ਸਿਹਤ ਸੰਗਠਨ ਦੀ ਨਵੀਂ ਰਿਪੋਰਟ ਵਿੱਚ ਦਿੱਤੀ ਗਈ ਹੈ। ਹਾਈ ਬਲੱਡ ਪ੍ਰੈਸ਼ਰ ਦੇ ਖਤਰਨਾਕ ਪ੍ਰਭਾਵ …

Read More »

ਇਰਾਨ ’ਚ ਨਜ਼ਰਬੰਦ ਅਮਰੀਕੀ ਰਿਹਾਅ ਹੋ ਕੇ ਆਪਣੇ ਦੇਸ਼ ਪੁੱਜੇ

ਵਾਸ਼ਿੰਗਟਨ 19 ਸਤੰਬਰ ਇਰਾਨ ‘ਚ ਸਾਲਾਂ ਤੋਂ ਨਜ਼ਰਬੰਦ ਅਮਰੀਕੀ ਰਿਹਾਅ ਹੋਣ ਤੋਂ ਬਾਅਦ ਰਿਹਾਅ ਹੋ ਕੇ ਅੱਜ ਘਰ ਪਹੁੰਚ ਗਏ। ਇਸ ਰਿਹਾਈ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਛੇ ਅਰਬ ਅਮਰੀਕੀ ਡਾਲਰ ਦੀ ਕੁਰਕ ਕੀਤੀ ਇਰਾਨੀ ਪੂੰਜੀ ਨੂੰ ਜਾਰੀ ਕਰਨ ਲਈ ਸਹਿਮਤ ਹੋ ਗਏ ਹਨ। ਕੁਝ ਲੋਕ ਇਸ ਸੌਦੇ ਨੂੰ ਬਾਇਡਨ …

Read More »

ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ ਪੰਜਾਬ ਸਰਕਾਰ: ਸੁਖਬੀਰ ਬਾਦਲ

ਕੇਪੀ ਸਿੰਘ ਗੁਰਦਾਸਪੁਰ, 1 ਸਤੰਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੱਬੇਹਾਲੀ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣਾ ਇੱਕ ਤਰ੍ਹਾਂ ਨਾਲ ਮਾਨਯੋਗ …

Read More »

ਵਿਰੋਧੀਆਂ ਦੀ ਆਵਾਜ਼ ਦਬਾ ਰਹੀ ਹੈ ਹਾਕਮ ਧਿਰ: ਅਧੀਰ ਰੰਜਨ

ਨਵੀਂ ਦਿੱਲੀ, 12 ਅਗਸਤ ਸੰਸਦ ਦੇ ਹੇਠਲੇ ਸਦਨ ’ਚੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਭਾਜਪਾ ਵੱਖ ਵੱਖ ਢੰਗਾਂ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਸੰਕੇਤ ਦਿੱਤੇ ਕਿ ਉਹ …

Read More »

ਪੂਰੀ ਤਰ੍ਹਾਂ ਵੈਧ ਹੈ * ਚਿੰਨ੍ਹ ਵਾਲਾ ਕਰੰਸੀ ਨੋਟ: ਆਰਬੀਆਈ

ਮੁੰਬਈ, 27 ਜੁਲਾਈ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸਟਾਰ (*) ਚਿੰਨ੍ਹ ਵਾਲੇ ਕਰੰਸੀ ਨੋਟ ਬਾਰੇ ਖਦਸ਼ੇ ਤੇ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਕਿਹਾ ਕਿ ਅਜਿਹੇ ਨੋਟ ਪੂਰੀ ਤਰ੍ਹਾਂ ਵੈਧ ਹਨ। ਆਰਬੀਆਈ ਨੇ ਕਿਹਾ ਕਿ ‘ਸਟਾਰ’ ਬੈਂਕ ਨੋਟ ਦੇ ਨੰਬਰ ਪੈਨਲ ਵਿੱਚ ਹੈ। ਬਿਆਨ ਵਿੱਚ ਕੇਂਦਰੀ ਬੈਂਕ ਨੇ ਕਿਹਾ ਕਿ ਇਹ …

Read More »

ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ’ਤੇ ਲੱਗ ਸਕਦੀ ਹੈ ਪਾਬੰਦੀ: ਸਰਕਾਰ

ਇਸਲਾਮਾਬਾਦ, 24 ਮਈ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਅੱਜ ਕਿਹਾ ਹੈ ਕਿ ਸਰਕਾਰ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਫੌਜੀ ਟਿਕਾਣਿਆਂ ‘ਤੇ ਹਮਲਾ …

Read More »

ਪਾਕਿਸਤਾਨੀ ਪੁਲੀਸ ਲਾਹੌਰ ਸਥਿਤ ਇਮਰਾਨ ਖ਼ਾਨ ਦੇ ਘਰ ਕਿਸੇ ਵੇਲੇ ਵੀ ਹੋ ਸਕਦੀ ਹੈ ਦਾਖ਼ਲ

ਲਾਹੌਰ, 19 ਮਈ ਪਾਕਿਸਤਾਨੀ ਪੁਲੀਸ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਾਹੌਰ ਘਰ ਦੀ ਤਲਾਸ਼ੀ ਲੈਣ ਦੀ ਤਿਆਰੀ ‘ਚ ਹੈ। ਸੂਬਾਈ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਅਪਰੇਸ਼ਨ ਕਾਰਨ ਹਿੰਸਾ ਭੜਕ ਸਕਦੀ ਹੈ। ਪੰਜਾਬ ਸੂਬੇ ਦੇ ਸੂਚਨਾ ਮੰਤਰੀ ਅਮੀਰ ਮੀਰ ਨੇ ਕਿਹਾ ਕਿ ਸ਼ਹਿਰ ਦੇ ਪੁਲੀਸ ਕਮਿਸ਼ਨਰ ਦੀ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫੌਜ ਰਾਹ ’ਚੋਂ ਹਟਾ ਰਹੀ ਹੈ ਬਰਫ਼

ਚੰਡੀਗੜ੍ਹ, 8 ਮਈ ਉੱਤਰਾਖੰਡ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਤੋਂ ਖੁੱਲ੍ਹਣਗੇ। ਸ਼ਰਧਾਲੂਆਂ ਲਈ ਗੁਰਦੁਆਰੇ ਤੱਕ ਦਾ ਰਾਹ ਸੁਖਾਲਾ ਕਰਨ ਲਈ ਭਾਰਤੀ ਥਲ ਸੈਨਾ ਦੇ ਜਵਾਨ ਦਿਨ ਰਾਤ ਕੰਮ ਕਰਕੇ ਬਰਫ਼ ਨੂੰ ਹਟਾ ਰਹੇ ਹਨ। ਇਸ ਸਬੰਧੀ ਤਾਜ਼ਾ ਤਸਵੀਰਾਂ Source link

Read More »

ਸੂਬਿਆਂ ਦੇ ਵਿਕਾਸ ਨਾਲ ਹੀ ਹੋਵੇਗਾ ਦੇਸ਼ ਦਾ ਵਿਕਾਸ: ਮੋਦੀ

ਤਿਰੂਵਨੰਤਪੁਰਮ, 25 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਰਲਾ ਦੀ ਪਹਿਲੀ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦਿਖਾਈ। ਇਸ ਦੇ ਨਾਲ ਹੀ ਉਨ੍ਹਾਂ ਕੋਚੀ ਜਲ ਮੈਟਰੋ ਸਣੇ ਕਈ ਵਿਕਾਸ ਪ੍ਰਾਜੈਕਟ ਕੌਮ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਨੀਂਹ ਪੱਥਰ ਰੱਖੇ ਅਤੇ 3200 ਕਰੋੜ ਦੀ ਲਾਗਤ ਤੋਂ ਜ਼ਿਆਦਾ ਵਾਲੇ ਪ੍ਰਾਜੈਕਟਾਂ …

Read More »