Home / Tag Archives: ਫ਼ਸਦ

Tag Archives: ਫ਼ਸਦ

ਹਰਿਆਣਾ ਵਿੱਚ ਪਿਛਲੀ ਵਾਰ ਦੇ ਮੁਕਾਬਲੇ 5 ਫ਼ੀਸਦ ਘੱਟ ਵੋਟਿੰਗ

ਆਤਿਸ਼ ਗੁਪਤਾ ਚੰਡੀਗੜ੍ਹ, 25 ਮਈ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਅੱਜ ਚੋਣ ਅਮਲ ਮੁਕੰਮਲ ਹੋ ਗਿਆ। ਨੌਜਵਾਨਾਂ ਵਿੱਚ ਵੋਟਿੰਗ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿਸ ਕਰਕੇ ਸੂਬੇ ਦੇ ਕਈ ਪੋਲਿੰਗ ਬੂਥਾਂ ’ਤੇ ਰਾਤ 8 ਵਜੇ ਤੱਕ ਵੋਟਿੰਗ ਜਾਰੀ ਰਹੀ। ਚੋਣ ਕਮਿਸ਼ਨ ਮੁਤਾਬਕ ਰਾਤ 8 ਵਜੇ ਤੱਕ 65 …

Read More »

ਪੰਜਾਬ ’ਚ ਇਸ ਵਰ੍ਹੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਖੁੱਡੀਆਂ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ …

Read More »

ਪੰਜਾਬ ’ਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ: ਖੁੱਡੀਆਂ

ਚੰਡੀਗੜ੍ਹ, 18 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ …

Read More »

ਪੰਜਾਬ ’ਚ ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ: ਅਮਨ ਅਰੋੜਾ

ਚੰਡੀਗੜ੍ਹ, 24 ਮਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ …

Read More »

ਚੰਡੀਗੜ੍ਹ: ਸੁਖਨਾ ਝੀਲ ’ਤੇ 50 ਫ਼ੀਸਦ ਸਮਰਥਾ ਨਾਲ ਬੋਟਿੰਗ ਸ਼ੁਰੂ, ਰਾਤ ਦਾ ਕਰਫਿਊ 11 ਤੋਂ ਸਵੇਰੇ 5 ਵਜੇ ਤੱਕ

ਚੰਡੀਗੜ੍ਹ: ਸੁਖਨਾ ਝੀਲ ’ਤੇ 50 ਫ਼ੀਸਦ ਸਮਰਥਾ ਨਾਲ ਬੋਟਿੰਗ ਸ਼ੁਰੂ, ਰਾਤ ਦਾ ਕਰਫਿਊ 11 ਤੋਂ ਸਵੇਰੇ 5 ਵਜੇ ਤੱਕ

ਆਤਿਸ਼ ਗੁਪਤਾਚੰਡੀਗੜ੍ਹ, 22 ਜੂਨ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟਣ ‘ਤੇ ਸਖ਼ਤੀ ਘਟਾ ਦਿੱਤੀ ਹੈ। ਹੁਣ ਸੁਖਨਾ ਝੀਲ ‘ਤੇ 50 ਫ਼ੀਸਦ ਸਮਰੱਥਾ ਨਾਲ ਬੋਟਿੰਗ ਕੀਤੀ ਜਾ ਸਕੇਗੀ। ਰਾਤ ਦਾ ਕਰਫਿਊ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਜੋ ਪਹਿਲਾਂ ਰਾਤ 10.30 …

Read More »

ਲਾਕਡਾਊਨ ਦੌਰਾਨ ਅਰਬਪਤੀਆਂ ਦੀ ਜਾਇਦਾਦ ‘ਚ ਹੋਇਆ 35 ਫ਼ੀਸਦੀ ਵਾਧਾ

ਲਾਕਡਾਊਨ ਦੌਰਾਨ ਅਰਬਪਤੀਆਂ ਦੀ ਜਾਇਦਾਦ ‘ਚ ਹੋਇਆ 35 ਫ਼ੀਸਦੀ ਵਾਧਾ

ਨਵੀਂ ਦਿੱਲੀ, 25 ਜਨਵਰੀ- ਭਾਰਤ ਸਣੇ ਦੁਨੀਆ ਭਰ ‘ਚ ਪਹਿਲਾਂ ਤੋਂ ਹੀ ਮੌਜੂਦ ਕਈ ਤਰ੍ਹਾਂ ਦੀਆਂ ਅਸਮਾਨਤਾਵਾਂ ਨੂੰ ਕੋਰੋਨਾ ਮਹਾਂਮਾਰੀ ਨੇ ਹੋਰ ਵਧਾ ਦਿੱਤਾ। ਆਕਸਫੈਮ ਦੀ ਇਕ ਰਿਪੋਰਟ ‘ਚ ਇਹ ਗੱਲ ਸਾਹਮਣੇ ਆਈ ਹੈ। ‘ਦ ਇਨਇਕੁਐਲਿਟੀ ਵਾਇਰਸ’ ਸਿਰਲੇਖ ਵਾਲੀ ਇਸ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਇਸ ਮਹਾਂਮਾਰੀ ਦੇ ਚੱਲਦਿਆਂ …

Read More »