Home / Tag Archives: 10ਵ

Tag Archives: 10ਵ

ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ

ਨਵੀਂ ਦਿੱਲੀ, 12 ਦਸੰਬਰ ਸੀਬੀਐੱਸਈ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋ ਰਹੀਆਂ ਹਨ। 10ਵੀਂ ਦੀਆਂ ਪ੍ਰੀਖਿਆਵਾਂ 13 ਮਾਰਚ ਅਤੇ 12ਵੀਂ ਦੀਆਂ ਦੋ ਅਪਰੈਲ 2024 ਤਕ ਹੋਣਗੀਆਂ।   The post ਸੀਬੀਐੱਸਈ ਦੀਆਂ …

Read More »

ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਜਾਗੀ ਮਾਨਸਾ ਪੁਲੀਸ: ਧਮਕੀਆਂ ਦੇਣ ਵਾਲਾ 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

ਜੋਗਿੰਦਰ ਸਿੰਘ ਮਾਨ ਮਾਨਸਾ, 7 ਮਾਰਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਧਮਕੀਆਂ ਦੇਣ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਰਹੂਮ ਗਾਇਕ ਦੇ ਮਾਪਿਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਅਤੇ ਧਮਕੀਆਂ ਦੇਣ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਤੋਂ ਬਾਅਦ ਮਾਨਸਾ ਪੁਲੀਸ ਜਾਗੀ ਹੈ। ਮਾਨਸਾ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ’ਚ ਦਾਖ਼ਲ ਲੈਣ ਤੋਂ ਵਾਂਝੇ ਵਿਦਿਆਰਥੀਆਂ ਨੂੰ ਦਿੱਤਾ ਇੱਕ ਹੋਰ ਮੌਕਾ

ਦਰਸ਼ਨ ਸਿੰਘ ਸੋਢੀ ਮੁਹਾਲੀ, 2 ਸਤੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਅਕਾਦਮਿਕ ਸਾਲ 2022-23 ਲਈ ਦਸਵੀਂ ਅਤੇ ਬਾਰ੍ਹਵੀਂ ਵਿੱਚ ਪਹਿਲਾਂ ਨਿਰਧਾਰਿਤ ਆਖ਼ਰੀ ਮਿਤੀ 31 ਅਗਸਤ ਤੱਕ ਦਾਖ਼ਲਾ ਨਾ ਲੈ ਸਕਣ ਵਾਲੇ ਵਿਦਿਆਰਥੀਆਂ ਲਈ ਹੁਣ ਦਾਖ਼ਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਦੀ ਅਕਾਦਮਿਕ …

Read More »

ਅਕਾਦਮਿਕ ਸੈਸ਼ਨ 2022-23 ਲਈ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ

ਨਵੀਂ ਦਿੱਲੀ, 22 ਜੁਲਾਈ ਅਕਾਦਮਿਕ ਸੈਸ਼ਨ 2022-23 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਅਨੁਸਾਰ ਪਿਛਲੇ ਸਾਲ ਦੇ ਉਲਟ 2023 ਵਿੱਚ ਅਕਾਦਮਿਕ ਸੈਸ਼ਨ ਦੇ ਅੰਤ ਵਿੱਚ ਸਿਰਫ ਇੱਕ ਪ੍ਰੀਖਿਆ ਹੋਵੇਗੀ। Source link

Read More »

ਉਡੀਕ ਮੁੱਕੀ: ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਉਡੀਕ ਮੁੱਕੀ: ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਨਵੀਂ ਦਿੱਲੀ, 2 ਫਰਵਰੀਸੀਬੀਐੱਸਈ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਸੀਬੀਐੱਸਈ ਦੀ ਵੈੱਬਸਾਈਟ cbse.nic.in ‘ਤੇ ਦੇਖ ਜਾ ਸਕਦੀ ਹੈ। ਸੀਬੀਐੱਸਈ ਅਪਰੈਲ ਮਹੀਨੇ ਵਿੱਚ ਵਿਦਿਆਰਥੀਆਂ ਦੇ ਦਾਖਲਾ ਕਾਰਡ ਜਾਰੀ ਕਰ ਸਕਦਾ ਹੈ। ਧਿਆਨ ਯੋਗ ਹੈ ਕਿ ਇਸ ਸਾਲ ਸਿਲੇਬਸ ਨੂੰ ਘਟਾ ਕੇ 30 ਪ੍ਰਤੀਸ਼ਤ …

Read More »