Home / Tag Archives: Punjabi

Tag Archives: Punjabi

ਵਾਇਰਲ ਆਡੀਓ ਮਾਮਲੇ ‘ਚ ਮੁੱਖ ਸਕੱਤਰ ਤੇ DGP ਤਲਬ → Ontario Punjabi News

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੀ ਵਾਇਰਲ ਹੋਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਅਤੇ NDPS ਐਕਟ ਅਧੀਨ ਫਸੀ ਮਹਿਲਾ ਕਾਂਸਟੇਬਲ ਦੇ ਮਾਮਲੇ ਸੰਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਮੋਹਾਲੀ ਨਿਵਾਸੀ ਨਿਖਿਲ ਸਰਾਫ …

Read More »

ਆਸਟਰੇਲੀਆ ’ਚ ਲੇਬਰ ਪਾਰਟੀ ਦੂਜੀ ਵਾਰ ਬਣਾਏਗੀ ਸਰਕਾਰ → Ontario Punjabi News

ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ ਮੁੱਖ ਵਿਰੋਧੀ ਲਿਬਰਲ ਗੱਠਜੋੜ ਨੂੰ ਵੱਡੇ ਫਤਵੇ ਨਾਲ ਹਰਾਉਣ ਮਗਰੋਂ ਐਂਥਨੀ ਐਲਬਨੀਜ਼ (Australian Prime Minister Anthony Albanese) ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ, …

Read More »

ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ → Ontario Punjabi News

ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ।ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ …

Read More »

2 ਘੰਟਿਆਂ ‘ਚ 6 ਕਰੋੜ ਦਾ ਮਾਲਕ ਬਣਿਆ 68 ਸਾਲਾ ਬਜ਼ੁਰਗ → Ontario Punjabi News

ਹੁਸਿ਼ਆਰਪੁਰ ਦੇ ਪਿੰਡ ਕੱਕੋਂ ਅਧੀਨ ਆਉਂਦੀ ਅਰੋੜਾ ਕਲੋਨੀ ਦੇ ਰਹਿਣ ਵਾਲੇ ਇਕ 68 ਸਾਲਾ ਬਜ਼ੁਰਗ ਤਰਸੇਮ ਲਾਲ ਦੀ ਉਸ ਵਕਤ ਜਿੰਦਗੀ ਚਮਕ ਉਠੀ ਜਦੋਂ ਤਰਸੇਮ ਲਾਲ ਵਲੋਂ ਵਿਸਾਖੀ ਬੰਪਰ ਮੌਕੇ ਤੇ ਪਾਈ 6 ਕਰੋੜ ਦੀ ਲਾਟਰੀ ਨਿਕਲ ਆਈ।ਤਰਸੇਮ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਹੀ …

Read More »

ਕੈਨੇਡਾ ’ਚ ਆਮ ਚੋਣਾਂ 28 ਅਪ੍ਰੈਲ ਨੂੰ → Ontario Punjabi News

ਕੈਨੇਡਾ ਵਿਚ ਆਮ ਚੋਣਾਂ 28 ਅਪ੍ਰੈਲ ਨੂੰ ਹੋ ਰਹੀਆਂ ਹਨ। ਇਹਨਾਂ ਚੋਣਾਂ ਵਿਚ ਲਿਬਰਲ ਪਾਰਟੀ ਅਤੇ ਕਨਜ਼ਰਵੇਟਿਵ ਪਾਰਟੀ ਵਿਚਾਲੇ ਮੁੱਖ ਮੁਕਾਬਲਾ ਹੈ। ਹਾਲਾਂਕਿ ਐਨ ਡੀ ਪੀ ਵੀ ਚੋਣ ਮੈਦਾਨ ਵਿਚ ਹੈ। Previous articleਅਮਰੀਕਾ , ਗੁਜਰਾਤੀ -ਭਾਰਤੀ ਨੌਜਵਾਨ ਦੀ ਕਾਤਲ ਔਰਤ …

Read More »

ਪ੍ਰਤਾਪ ਬਾਜਵਾ ਕੋਲੋਂ 6 ਘੰਟੇ ਤੋਂ ਵੱਧ ਪੁੱਛ-ਪੜਤਾਲ → Ontario Punjabi News

ਮੁਹਾਲੀ ਪੁਲੀਸ ਨੇ ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕੋਲੋਂ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਬਿਆਨ ਨੂੰ ਲੈ ਕੇ ਦਰਜ ਕੇਸ ਵਿਚ ਅੱਜ ਛੇ ਘੰਟੇ ਤੋਂ ਵੱਧ ਸਮੇਂ ਲਈ ਪੁੱਛ ਪੜਤਾਲ ਕੀਤੀ। ਬਾਜਵਾ ਮੁਹਾਲੀ ਦੇ ਸਾਈਬਰ …

Read More »

ਕਰਤਾਰਪੁਰ ਸਾਹਿਬ ਲਾਂਘਾ ਹਾਲੇ ਹੈ ਖੁੱਲ੍ਹਾ → Ontario Punjabi News

ਕਸ਼ਮੀਰ ਚ ਹੋਏ ਹਮਲੇ ਤੋਂ ਬਾਅਦ ਭਾਰਤ ਦੀ ਸਰਕਾਰ ਨੇ ਪਾਕਿਸਤਾਨ ਦੇ ਵੀਜੇ ਰੱਦ ਕਰ ਦਿੱਤੇ ਗਏ ਹਨ ,ਅਟਾਰੀ ਪੋਸਟ ਬੰਦ ਕਰ ਦਿੱਤੀ ਗਈ ਹੈ ਇੱਥੋਂ ਤੱਕ ਕਿ ਅੰਬੈਸਡਰਾਂ ਨੂੰ ਵੀ ਵਾਪਸ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ । ਇਸ ਸਭ ਦੇ ਚਲਦੇ ਕਰਤਾਰਪੁਰ ਕੋਰੀਡੋਰ …

Read More »

ਪਾਕਿਸਤਾਨ ਦੇ ਇਸ ਇਲਾਕੇ ‘ਚ ਪਿਆ ਸੋਕਾ! → Ontario Punjabi News

ਪਾਕਿਸਤਾਨ ਦੇ ਇਤਿਹਾਸਕ ਦੇਰਾਵਰ ਕਿਲ੍ਹੇ ਤੋਂ ਸਿਰਫ਼ 12 ਕਿਲੋਮੀਟਰ ਦੂਰ ਸਥਿਤ ਕੋਟਨੇ ਪਿੰਡ ‘ਤੇ ਇੱਕ ਆਫ਼ਤ ਆਈ ਹੈ। ਇਹ ਪਿੰਡ, ਜੋ ਕਦੇ ਬੱਚਿਆਂ ਦੇ ਖੇਡਣ ਅਤੇ ਘੁੰਮਣ ਫਿਰਨ ਵਾਲੇ ਲੋਕਾਂ ਨਾਲ ਭਰਿਆ ਹੁੰਦਾ ਸੀ, ਹੁਣ ਉਜਾੜ ਹੋ ਗਿਆ ਹੈ। ਇੱਕ ਮਹੀਨਾ ਪਹਿਲਾਂ ਤੱਕ ਇੱਥੇ ਲਗਭਗ 100 …

Read More »

ਪੋਪ ਫਰਾਂਸਿਸ ਦਾ ਦੇਹਾਂਤ → Ontario Punjabi News

ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਸੋਮਵਾਰ ਨੂੰ ਇੱਕ ਵੀਡੀਓ ਬਿਆਨ ਵਿਚ ਸਾਂਝੀ ਕੀਤੀ। ਉਹ 88 ਸਾਲਾਂ ਦੇ ਸਨ ਅਤੇ ਹਾਲ ਹੀ ਵਿਚ ਦੋਹਰੇ ਨਮੂਨੀਆ ਦੇ ਗੰਭੀਰ ਦੌਰੇ ਤੋਂ ਠੀਕ ਹੋਏ ਸਨ। ਕਾਰਡੀਨਲ ਕੇਵਿਨ ਫੈਰੇਲ ਨੇ ਵੈਟੀਕਨ ਦੇ ਟੀਵੀ ਚੈਨਲ ’ਤੇ …

Read More »

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ → Ontario Punjabi News

ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ ਕੇਂਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ …

Read More »