Home / Tag Archives: Punjabi (page 12)

Tag Archives: Punjabi

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਖਰਾਬ ਹੋਣ ਦਾ ਡਰ → Ontario Punjabi News

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ।ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ …

Read More »

ਢੱਡਰੀਆਂਵਾਲਾ ਖ਼ਿਲਾਫ਼ ਕੇਸ ਦਰਜ ! → Ontario Punjabi News

ਸਾਲ 2012 ’ਚ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ …

Read More »

ਮੁੰਬਈ ਪੁਲੀਸ → Ontario Punjabi News

ਮੁੰਬਈ ਪੁਲੀਸ ਨੇ ਇੱਥੇ ਇੱਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ Lawrence Bishnoi ਦੇ ਛੋਟੇ ਭਰਾ Anmol Bishnoi ਦਾ ਨਾਮ ਐਨਸੀਪੀ ਆਗੂ Baba Siddique ਦੀ ਹੱਤਿਆ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ।ਪੁਲੀਸ ਨੇ ਇਹ ਦਾਅਵਾ ਮੰਗਲਵਾਰ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਕਾਨੂੰਨ …

Read More »

ਪਨਾਹ ਨਹੀਂ ਮੰਗ ਸਕਣਗੇ ਅੰਤਰਰਾਸ਼ਟਰੀ ਵਿਦਿਆਰਥੀ → Ontario Punjabi News

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਫੈਡਰਲ ਸਰਕਾਰ ਨੇ ਹਾਲ ਹੀ ਵਿੱਚ ਅਗਲੇ ਦੋ ਸਾਲਾਂ ਵਿੱਚ ਕੈਨੇਡਾ ’ਚ ਦਾਖਲ ਹੋਣ ਵਾਲੇ ਸਥਾਈ ਵਸਨੀਕਾਂ …

Read More »

ਦਿੱਲੀ ‘ਚ ED ਟੀਮ ‘ਤੇ ਹਮਲਾ → Ontario Punjabi News

ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ …

Read More »

IPL2025 14 ਮਾਰਚ ਤੋਂ 25 ਮਈ ਤੱਕ → Ontario Punjabi News

ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ। ਬੀਸੀਸੀਆਈ ਨੇ ਆਈਪੀਐਲ ਟੀਮਾਂ ਨੂੰ ਇਹ ਦੱਸ ਦਿੱਤਾ ਹੈ ਅਤੇ 2026 ਅਤੇ 2027 ਦੇ ਸੀਜ਼ਨ ਲਈ ਵੀ ਇਹੀ ਵਿੰਡੋ ਰੱਖੀ ਹੈ। ਟੀਮਾਂ ਨੂੰ ਭੇਜੇ ਗਏ ਪੱਤਰ ‘ਚ ਬੋਰਡ ਨੇ ਕਿਹਾ ਕਿ ਅਗਲੇ …

Read More »

ਅਨਿਲ ਜੋਸ਼ੀ ਨੇ ਛੱਡਿਆ ਅਕਾਲੀ ਦਲ → Ontario Punjabi News

ਅਨਿਲ ਜੋਸ਼ੀ ਨੇ ਵੀ ਅਕਾਲੀ ਦਲ ਤੋ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਜੋਸ਼ੀ ਕਾਫੀ ਸਮਾਂ ਪਹਿਲਾਂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।ਦਰਅਸਲ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ । …

Read More »

Watch Video | ਪੀਲ ਪੁਲਿਸ ਵੱਲੋਂ ਲੜਕੀਆਂ ਨੂੰ ਵੱਡੀ ਚੇਤਾਵਨੀ → Ontario Punjabi News

ਬੇਕਰੀ ਚ ਮਾਰੀ ਗਈ ਪੰਜਾਬੀ ਲੜਕੀ ਦੀ ਮੌਤ ਸ਼ੱਕੀ ਨਹੀਂ: ਕੈਨੇਡਾ ਪੁਲਿਸ ਪੀਲ ਪੁਲਿਸ ਵੱਲੋਂ ਲੜਕੀਆਂ ਨੂੰ ਵੱਡੀ ਚੇਤਾਵਨੀG20 ਚ ਮਿਲੇ ਬਾਈਡਨ ਤੇ ਟਰੂਡੋਕੈਨੇਡੀਅਨ ਪਾਰਲੀਮੈਂਟ ਚ ਇਰਾਨ ਦੀ ਹੋਈ ਆਲੋਚਨਾ #G20 #joebiden #justintrudeau #peelpolice Previous articleਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ …

Read More »

ਕੈਲਾਸ਼ ਗਹਿਲੋਤ ਭਾਜਪਾ ਵਿਚ ਹੋਏ ਸ਼ਾਮਿਲ → Ontario Punjabi News

ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ 24 ਘੰਟੇ ਬਾਅਦ ਅੱਜ ਕੈਲਾਸ਼ ਗਹਿਲੋਤ ਭਾਜਪਾ ਵਿਚ ਸ਼ਾਮਿਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ …

Read More »

ਪੁਲਿਸ ਨੇ ਵਾਲਾਂ ਤੋਂ ਫੜ ਕੇ ਕੁੱਟਿਆ ”ਮੁੱਖ ਮੰਤਰੀ”! → Ontario Punjabi News

ਪੰਜਾਬੀ ਗੀਤਾਂ ‘ਚ ਨਜਰ ਆਉਣ ਵਾਲੇ ਧਰਮਪ੍ਰੀਤ ਸਿੰਘ ਉਰਫ਼ ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਤਰਨਤਾਰਨ ‘ਚ ਪੁਲਿਸ ਵੱਲੋਂ ਭਾਰੀ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮੁੱਖ ਮੰਤਰੀ ਦੀ ਕੁੱਟਮਾਰ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਐਕਸ਼ਨ …

Read More »