Home / Tag Archives: Punjabi (page 13)

Tag Archives: Punjabi

ਸਪੇਨ ਵਿੱਚ ਹੜ੍ਹਾਂ ਕਾਰਨ 51 ਲੋਕਾਂ ਦੀ ਮੌਤ → Ontario Punjabi News

ਵੈਲੈਂਸੀਆ ਖੇਤਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੂਰਬੀ ਸਪੇਨ ਦੇ ਵੈਲੇਂਸੀਆ ਖੇਤਰ ‘ਚ ਮੰਗਲਵਾਰ ਨੂੰ ਆਏ ਹੜ੍ਹ ਕਾਰਨ ਘੱਟੋ-ਘੱਟ 51 ਲੋਕਾਂ ਦੀ ਮੌਤ ਹੋ ਗਈ।ਬਚਾਅ ਸੇਵਾਵਾਂ ਨੇ 30 ਅਕਤੂਬਰ ਨੂੰ ਦੱਸਿਆ ਕਿ ਸਪੇਨ ਦੇ ਪੂਰਬੀ ਵੈਲੇਂਸੀਆ ਖੇਤਰ ਵਿੱਚ ਭਾਰੀ ਮੀਂਹ …

Read More »

ਮਹਾਮਾਰੀ ਵੱਲ ਵਧ ਰਿਹੈ ਡੇਂਗੂ! ਲਪੇਟ ‘ਚ ਕਰੋੜਾਂ ਲੋਕ → Ontario Punjabi News

ਕੋਰੋਨਾ ਤੋਂ ਬਾਅਦ ਡੇਂਗੂ ਪੂਰੀ ਦੁਨੀਆ ‘ਚ ਮਹਾਮਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ।  ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਸਾਲ 2024 ਵਿੱਚ ਹੁਣ ਤੱਕ 1.24 ਕਰੋੜ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਨਾਲੋਂ ਲਗਭਗ ਦੁੱਗਣੇ ਹਨ। ਡਬਲਯੂਐਚਓ ਦਾ ਕਹਿਣਾ ਹੈ ਕਿ ਲਗਭਗ 4 ਅਰਬ …

Read More »

ਸ਼੍ਰੋਮਣੀ ਅਕਾਲੀ ਨਹੀਂ ਲੜੇਗਾ ਜ਼ਿਮਨੀ ਚੋਣ → Ontario Punjabi News

ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਵਿੱਚ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਹੁਣ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜੇਗਾ।ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਵਰਕਿੰਗ ਕਮੇਟੀ ਵਿੱਚ ਸਾਰੇ ਅਹੁਦੇਦਾਰਾਂ ਨਾਲ ਮੀਟਿੰਗ ਇਹ ਫੈਸਲਾ ਲਿਆ ਹੈ। …

Read More »

ਦਫਤਰੀ ਕੰਪਿਊਟਰਾਂ ”ਤੇ WhatsApp ਦੀ ਵਰਤੋਂ ‘ਤੇ ਪਾਬੰਦੀ → Ontario Punjabi News

ਹਾਂਗਕਾਂਗ ਸਰਕਾਰ ਨੇ ਸੁਰੱਖਿਆ ਖਤਰਿਆਂ ਦੇ ਡਰੋਂ ਜ਼ਿਆਦਾਤਰ ਨੌਕਰਸ਼ਾਹਾਂ ਦੇ ਦਫਤਰੀ ਕੰਪਿਊਟਰਾਂ ‘ਤੇ ਵਟਸਐਪ, ਵੀਚੈਟ ਅਤੇ ਗੂਗਲ ਡਰਾਈਵ ਵਰਗੀਆਂ ਪ੍ਰਸਿੱਧ ਐਪਸ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਕਈ ਨੌਕਰਸ਼ਾਹਾਂ ਨੇ ਡਿਜੀਟਲ ਨੀਤੀ ਦਫ਼ਤਰ ਦੇ ਨਵੇਂ ਆਈਟੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਕਾਰਨ ਅਸੁਵਿਧਾ ਦੀ ਸ਼ਿਕਾਇਤ ਕੀਤੀ ਹੈ।ਸਰਕਾਰੀ ਕਰਮਚਾਰੀਆਂ …

Read More »

ਵਾਹਨਾਂ ਦੀ ਟੱਕਰ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ → Ontario Punjabi News

ਡਾਊਨਟਾਊਨ ਵਿਕਟੋਰੀਆ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਾਸੀ ਬੋਹਾ (Boha) ਦੀ ਮੌਤ ਹੋ ਗਈ।ਰਾਜਿੰਦਰ ਸਿੰਘ ਆਪਣੀ ਕਾਰ ਸਮੇਤ ਡਗਲਸ ਅਤੇ ਹੰਬੋਲਟ ਸੜਕਾਂ ਦੇ ਖੇਤਰ ਵਿੱਚ ਬੱਤੀਆਂ ’ਤੇ ਰੁਕਿਆ ਹੋਇਆ ਸੀ। ਪੁਲਿਸ ਆਈ.ਆਈ.ਓ ਵੱਲੋਂ ਦਿੱਤੀ ਗਈ …

Read More »

ਚੋਣ ਪ੍ਰਚਾਰ ਬੰਦ, ਭਲਕੇ ਪੈਣਗੀਆਂ ਵੋਟਾਂ → Ontario Punjabi News

ਪੰਚਾਇਤ ਚੋਣਾਂ ਲਈ ਹਫ਼ਤਾ ਭਰ ਚੱਲਿਆ ਚੋਣ ਪ੍ਰਚਾਰ ਐਤਵਾਰ ਬੰਦ ਹੋ ਗਿਆ ਹੈ। ਵਿਧਾਇਕਾਂ ਅਤੇ ਵਜ਼ੀਰਾਂ ਨੇ ਵੀ ਪਿੰਡਾਂ ਵਿਚ ਅੱਜ ਉਮੀਦਵਾਰਾਂ ਦੀ ਹਮਾਇਤ ਵਿਚ ਸੰਖੇਪ ਰੈਲੀਆਂ ਤੇ ਮੀਟਿੰਗਾਂ ਕੀਤੀਆਂ। ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰ ਅੱਠ ਵਜੇ ਤੋਂ ਸ਼ਾਮੀ ਚਾਰ ਵਜੇ ਤੱਕ ਵੋਟਾਂ ਪੈਣਗੀਆਂ। …

Read More »

ਨੋਏਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ → Ontario Punjabi News

ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ ਹਿੱਸੇਦਾਰ ‘ਟਾਟਾ ਟਰੱਸਟ’ ਦੀ ਕਮਾਨ ਮਤਰੇਏ ਭਰਾ ਨੋਏਲ ਟਾਟਾ ਨੂੰ ਸੌਂਪ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਮੁੰਬਈ ‘ਚ ਹੋਈ ਬੈਠਕ ‘ਚ ਨੋਏਲ ਦੇ ਨਾਂ ‘ਤੇ ਸਹਿਮਤੀ ਬਣੀ।ਨੋਏਲ ਟਾਟਾ ਆਪਣੇ ਪਰਿਵਾਰਕ ਸਬੰਧਾਂ ਅਤੇ ਸਮੂਹ ਦੀਆਂ ਕਈ …

Read More »

ਕਿਹੜੇ 250 ਪਿੰਡਾਂ ਦੀ ਚੋਣਾਂ ’ਤੇ ਲੱਗੀ ਰੋਕ → Ontario Punjabi News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ’ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਇਨ੍ਹਾਂ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਪ੍ਰਭਾਵਿਤ …

Read More »

ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌ ਦਾ ਕਤਲ → Ontario Punjabi News

ਗੁਰਪ੍ਰੀਤ ਸਿੰਘ ਹਰੀ ਨੌ ਜੋ ਕਿ ਦੀਪ ਸਿੰਘ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਗੋਲੀਆਂ ਪਿੰਡ ‘ਚ ਹੀ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਚਲਾਈਆਂ । Previous articleਹਾਈਕੋਰਟ ਦਾ ਵੱਡਾ ਫੈਸਲਾ, ਕਈ …

Read More »

‘ਆਪ’ ਨੇ ਜੰਮੂ-ਕਸ਼ਮੀਰ ‘ਚ ਜਿੱਤੀ 1 ਸੀਟ → Ontario Punjabi News

ਜੰਮੂ-ਕਸ਼ਮੀਰ ’ਚ ਆਮ ਆਦਮੀ ਪਾਰਟੀ ਦੇ ਮਹਿਰਾਜ ਮਲਿਕ ਨੇ ਜੰਮੂ ਖੇਤਰ ਦੀ ਡੋਡਾ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਗਜੈ ਸਿੰਘ ਰਾਣਾ ਨੂੰ 4,470 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਲਿਕ ਨੂੰ 22,944 ਵੋਟਾਂ ਮਿਲੀਆਂ ਸਨ, ਰਾਣਾ 18,174 ਵੋਟਾਂ …

Read More »