ਤੇਜ ਪ੍ਰਤਾਪ ਯਾਦਵ ਨੂੰ RJD ਤੋਂ ਛੇ ਸਾਲਾਂ ਲਈ ਕੱਢ ਦਿੱਤਾ ਗਿਆ ਸੀ। ਇਹ ਫੈਸਲਾ ਆਰਜੇਡੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਲਿਆ ਹੈ। ਤੇਜ ਪ੍ਰਤਾਪ ਯਾਦਵ ਨੂੰ ਰਾਸ਼ਟਰੀ ਜਨਤਾ ਦਲ ‘ਚੋਂ ਕੱਢ ਦਿੱਤਾ ਗਿਆ ਸੀ। ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਟਵੀਟ ਕਰਕੇ ਇਸ ਦਾ ਐਲਾਨ …
Read More »ਭਾਰਤੀ ਵਿਅਕਤੀ ਨੂੰ 2.5 ਮਿਲੀਅਨ ਡਾਲਰ ਦੇ ਧੋਖਾਧੜੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ → Ontario Punjabi News
ਨਿਊਯਾਰਕ,20 ਮਈ (ਰਾਜ ਗੋਗਨਾ)- ਬੀਤੇਂ ਦਿਨ ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਦੇ ਨਿਊਪੋਰਟ ਬੀਚ ਦੇ ਨਿਵਾਸੀ ਇਕ ਭਾਰਤੀ ਨੇ ਡੋਰਡੈਸ਼ ਕੰਪਨੀ ਦੇ ਅੰਦਰੂਨੀ ਪ੍ਰਣਾਲੀਆਂ ਨਾਲ ਛੇੜਛਾੜ ਕਰਨ ਵਾਲੇ ਇੱਕ ਡਿਲੀਵਰੀ ਘੁਟਾਲੇ ਰਾਹੀਂ ਡੋਰਡੈਸ਼ ਨੂੰ 2.5 ਮਿਲੀਅਨ ਤੋਂ ਵੱਧ ਦੀ ਧੋਖਾਧੜੀ ਕਰਨ ਦਾ ਦੋਸ਼ੀ ਮੰਨਿਆ ਹੈ।30 ਸਾਲਾ ਭਾਰਤੀ …
Read More »ਪਾਕਿਸਤਾਨ ਦੇ ਨਿਸ਼ਾਨੇ ‘ਤੇ ਸ੍ਰੀ ਦਰਬਾਰ ਸਾਹਿਬ ਸੀ ! → Ontario Punjabi News
ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਨੇ 8 ਮਈ ਨੂੰ ਆਪਣੀ ਮਜ਼ਬੂਤ ਹਵਾਈ ਰੱਖਿਆ ਪ੍ਰਣਾਲੀ ਦੇ ਕਾਰਨ ਇਸ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਸਬੰਧੀ ਭਾਰਤੀ ਫੌਜ ਦੇ ਇੱਕ ਜਵਾਨ ਵੱਲੋਂ ਖੁਲਾਸਾ ਕੀਤਾ ਗਿਆ ਹੈ।ਭਾਰਤੀ …
Read More »YouTuber ਜੋਤੀ ਮਲਹੋਤਰਾ ਨੂੰ NIA ਨੇ ਲਿਆ ਹਿਰਾਸਤ ਵਿਚ → Ontario Punjabi News
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹਿਰਾਸਤ ਵਿੱਚ ਲੈ ਲਿਆ ਹੈ। ਐਨਆਈਏ ਦੀ ਟੀਮ ਸੋਮਵਾਰ ਨੂੰ ਜੋਤੀ ਤੋਂ ਪੁੱਛਗਿੱਛ ਕਰਨ ਲਈ ਹਿਸਾਰ ਪਹੁੰਚੀ। ਇਸ ਤੋਂ ਬਾਅਦ, ਉਸਨੂੰ ਹਿਰਾਸਤ ਵਿੱਚ ਲੈ ਕੇ ਚੰਡੀਗੜ੍ਹ ਲਿਜਾਇਆ ਗਿਆ। …
Read More »ਪੰਜਾਬ ‘ਚ ਤਾਪਮਾਨ 45 ਡਿਗਰੀ ਪਹੁੰਚਿਆ → Ontario Punjabi News
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ 5 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਦੇ ਨਾਲ ਹੀ ਕੱਲ੍ਹ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ …
Read More »ਬਿਜਲੀ ਡਿੱਗਣ ਕਾਰਨ 9 ਦੀ ਮੌਤ → Ontario Punjabi News
ਉੜੀਸਾ ਵਿਚ ਆਏ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਛੇ ਔਰਤਾਂ ਸਮੇਤ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰਾਪੁਟ ਜ਼ਿਲ੍ਹੇ ਵਿਚ ਤਿੰਨ, ਜਾਜਪੁਰ ਅਤੇ ਗੰਜਮ ਜ਼ਿਲ੍ਹਿਆਂ ਵਿਚ ਦੋ-ਦੋ, ਢੇਨਕਨਾਲ ਅਤੇ ਗਜਪਤੀ …
Read More »ਨਵੀਂ ਕਾਰਨੀ ਕੈਬਨਿਟ ‘ਚ ਕੌਣ ਕੌਣ ਬਣਿਆ ਮੰਤਰੀ → Ontario Punjabi News
ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੀ ਨਵੀਂ ਕੈਬਨਿਟ ਵਿੱਚ ਦੋ ਦਰਜਨ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ ਤੇ ਇਸ ਵਿਚ ਔਰਤਾਂ ਅਤੇ ਖੇਤਰੀ ਪ੍ਰਤੀਨਿਧਤਾ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਇਸ ‘ਚ ਕੈਨੇਡਾ-ਅਮਰੀਕਾ ਸਬੰਧਾਂ ਵਿੱਚ ਸ਼ਾਮਲ ਕਈ ਮੁੱਖ ਲੋਕਾਂ ਨੂੰ ਨਵੇਂ ਅਹੁਦਿਆਂ ‘ਤੇ ਨਿਯੁਕਤ ਕਰਨਗੇ ਅਤੇ ਕੁਝ …
Read More »‘ਆਪ’ MLA ਦੀ ਸਕਿਓਰਿਟੀ ਦਾ ਕੀ ਪੈ ਗਿਆ ਰੌਲਾ → Ontario Punjabi News
ਪੰਜਾਬ ਦੇ ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵਲੋਂ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਇਸ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਰਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤੀ। …
Read More »ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ BJP ਮੰਤਰੀ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ → Ontario Punjabi News
ਮੱਧ ਪ੍ਰਦੇਸ਼ ਹਾਈ ਕੋਰਟ ਨੇ ਸੈਨਾ ਦੀ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਵਿਵਾਦਤ ਟਿੱਪਣੀ ਲਈ ਸੂਬੇ ਦੇ ਮੰਤਰੀ ਵਿਜੈ ਸ਼ਾਹ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ …
Read More »ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ → Ontario Punjabi News
ਈਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਨਵੇਂ ਨੀਤੀਗਤ ਉਪਾਅ ਦਾ ਐਲਾਨ ਕੀਤਾ ਜਿਸ ’ਚ ਨਾਗਰਿਕਤਾ ਦੇ ਚਾਹਵਾਨ ਪਰਵਾਸੀਆਂ ਲਈ ਉਡੀਕ ਦੀ ਮਿਆਦ ਪੰਜ ਸਾਲ ਤੋਂ ਵਧਾ ਦੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਮਕਸਦ ਅਗਲੇ ਪੰਜ ਸਾਲਾਂ ਅੰਦਰ ਪਰਵਾਸੀਆਂ ਦੀ ਗਿਣਤੀ ’ਚ …
Read More »
Asian Tribune Your Multilingual Newspaper covering World and local news News