Breaking News
Home / Punjabi News / Tarn Taran : ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਕੀਤਾ ਨਿਯੁਕਤ

Tarn Taran : ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਕੀਤਾ ਨਿਯੁਕਤ

Tarn Taran : ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਕੀਤਾ ਨਿਯੁਕਤ

 

ਚੰਡੀਗੜ੍ਹ, 26ਜੁਲਾਈ(ਵਿਸ਼ਵ ਵਾਰਤਾ) Tarn Taran : ਆਮ ਆਦਮੀ ਪਾਰਟੀ ਵੱਲੋਂ ਤਰਨਤਾਰਨ ਹਲਕੇ ਤੋਂ ਹਰਮੀਤ ਸਿੰਘ ਸੰਧੂ ਨੂੰ ਬਤੌਰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਇੱਥੋਂ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਰਨਤਾਰਨ ਜਿਮਨੀ ਚੋਣ ਵਿੱਚ ‘ਆਪ’ ਦਾ ਉਮੀਦਵਾਰ ਬਣਾਇਆ ਜਾਣਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਤਿੰਨ ਵਾਰ ਤਰਨਤਾਰਨ ਹਲਕੇ ਤੋਂ ਲਗਾਤਾਰ ਵਿਧਾਇਕ ਰਹਿ ਚੁੱਕੇ ਹਨ ਜਿਨ੍ਹਾਂ ’ਚ ਇਕ ਵਾਰ ਆਜ਼ਾਦ ਅਤੇ ਦੋ ਵਾਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤੀ ਸੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Tarn Taran : ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਕੀਤਾ ਨਿਯੁਕਤ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.




Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …