Top 10 News:ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– ਹੜ੍ਹ ਪ੍ਰਭਾਵਿਤ ਲੋਕਾਂ ਦਾ ਦਰਦ ਸੁਣ ਕੇ ਮੁੱਖ ਮੰਤਰੀ ਮਾਨ ਹੋਏ ਭਾਵੁਕ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
– ਸਿਧਾਰਥ ਤੇ ਕਿਆਰਾ ਦੀ ਨਵਜੰਮੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵਾਇਰਲ ਤਸਵੀਰਾਂ ਨੇ Fans ਨੂੰ ਕੀਤਾ Confuse
– ਸ੍ਰੀ ਮੁਕਤਸਰ ਸਾਹਿਬ ‘ਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ
– Punjab Floods ਹੜ੍ਹਾਂ ਵਿਚਾਲੇ PSEB ਨੇ ਲਿਆ ਵੱਡਾ ਫੈਸਲਾ
– ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ; ਹੁਣ ਇਸ ਯੋਜਨਾ ਤਹਿਤ ਮਿਲੇਗਾ 1 ਕਰੋੜ ਰੁਪਏ ਦਾ ਲਾਭ
– ਮੈਲਬੌਰਨ ਵਿੱਚ ਗੋਲੀਬਾਰੀ ਅਤੇ ਕਾਰ ਹਾਦਸੇ ‘ਚ ਦੋ ਗੰਭੀਰ ਜ਼ਖਮੀ
– ਜੈਸ਼-ਏ-ਮੁਹੰਮਦ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਤਿੰਨ ਗ੍ਰਿਫਤਾਰ
– ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ
– Big Breaking: PM Modi ਨੇ ਪੰਜਾਬ ਨੂੰ ਗ੍ਰਾਂਟ ਕੀਤੀ ਜਾਰੀ
– Punjab Floods: ਪ੍ਰਧਾਨ ਮੰਤਰੀ ਮੋਦੀ ਨੇ ਸੀਐਮ ਮਾਨ ਨੂੰ ਕੀਤਾ ਫੋਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Top 10 News:ਅੱਜ ਦੀਆਂ ਵੱਡੀਆਂ ਖਬਰਾਂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News