Home / Punjabi News / Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News:ਅੱਜ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 4 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

IND VS ENG : ਓਵਲ ਟੈਸਟ ਵਿੱਚ ਟੀਮ ਇੰਡੀਆ ਦਾ ਸ਼ਾਨਦਾਰ ਪ੍ਰਦਰਸ਼ਨ, 6 ਦੌੜਾਂ ਨਾਲ ਜਿੱਤਿਆ ਮੈਚ

Punjabi Singer ਹਰਭਜਨ ਮਾਨ ਦਾ ਹੋਇਆ Accident

1993 ਤਰਨਤਾਰਨ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ 

ਹਰਿਆਣਾ ਦੇ ਦੋ ਪੁਲਿਸ ਮੁਲਾਜ਼ਮਾਂ ਦੀ ਯੂਪੀ ‘ਚ ਸੜਕ ਹਾਦਸੇ ‘ਚ ਹੋਈ ਮੌਤ, ਟਰੈਕਟਰ-ਟਰਾਲੀ ਨਾਲ ਟਕਰਾਈ ਪੁਲਿਸ ਦੀ ਗੱਡੀ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਐਮਐਮ ਦੇ ਸੰਸਥਾਪਕ ਸ਼ਿਬੂ ਸੋਰੇਨ ਦਾ ਦਿਹਾਂਤ

ਗਾਜ਼ਾ ਦੇ ਸਮਰਥਨ ‘ਚ ਸਿਡਨੀ ਹਾਰਬਰ ਬ੍ਰਿਜ ‘ਤੇ ਲੋਕਾਂ ਨੇ ਕੱਢਿਆ ਮਾਰਚ, ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਹੋਏ ਸ਼ਾਮਿਲ

ਯਮਨ ਦੇ ਤੱਟ ਨੇੜੇ ਕਿਸ਼ਤੀ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, 68 ਦੀ ਮੌਤ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਲਿਜਾਇਆ ਗਿਆ ਹਸਪਤਾਲ

ਇਕ ਹੋਰ ‘AAP’ ਆਗੂ ਨੇ ਦਿੱਤਾ ਅਸਤੀਫਾ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸਿਆ ਕਾਰਨ

 

The post Top 10 News: ਅੱਜ ਦੀਆਂ ਵੱਡੀਆਂ ਖਬਰਾਂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Canada ‘ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ …