Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਦਿਵਿਆ ਦੇਸ਼ਮੁਖ ਨੇ ਜਿੱਤਿਆ ਸ਼ਤਰੰਜ ਵਿਸ਼ਵ ਕੱਪ; 19 ਸਾਲ ਦੀ ਉਮਰ ‘ਚ ਬਣੀ ਚੈਂਪੀਅਨ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ
ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ, ਪੜ੍ਹੋ ਪੂਰੀ ਖਬਰ
Operation Mahadev ਤਹਿਤ ਵੱਡੀ ਕਾਰਵਾਈ, 3 ਪਾਕਿਸਤਾਨੀ ਅੱਤਵਾਦੀ ਢੇਰ
ਬੁਢਲਾਡਾ ਦੀਆਂ ਤਿੰਨ ਸਕੀਆਂ ਭੈਣਾਂ ਨੇ ਮਿਹਨਤ – ਲਗਨ ਸਦਕਾ ਪੇਸ਼ ਕੀਤੀ ਨਵੀ ਮਿਸਾਲ, ਬਿਨ੍ਹਾਂ ਕੋਚਿਗ ਇਕੱਠਿਆਂ ਪਾਸ ਕੀਤੀ UGC NET ਪ੍ਰੀਖਿਆ
Thailand ਦੀ ਰਾਜਧਾਨੀ ਬੈਂਕਾਕ ਦੇ ਬਾਜ਼ਾਰ ਵਿੱਚ ਅੰਨ੍ਹੇਵਾਹ ਗੋਲੀਬਾਰੀ, 6 ਲੋਕਾਂ ਦੀ ਮੌਤ
Health: ਵਿਸ਼ਵ ਹੈਪੇਟਾਈਟਿਸ ਦਿਵਸ ‘ਤੇ ਵਿਸ਼ੇਸ਼: “ਹੈਪੇਟਾਈਟਿਸ ਮੁਕਤ ਭਾਰਤ ਵੱਲ ਕਦਮ”
ਸਕੂਲੀ ਵਿਦਿਆਰਥੀਆਂ ਲਈ ਵੱਡੀ ਖਬਰ; ਇਨ੍ਹਾਂ 8 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
ਛੁੱਟੀ ‘ਤੇ ਆਏ CRPF ਜਵਾਨ ਦਾ ਗੋਲੀਆਂ ਮਾਰ ਕੇ ਕਤਲ
Germany ‘ਚ ਵੱਡਾ ਰੇਲ ਹਾਦਸਾ: ਪਟੜੀ ਤੋਂ ਉਤਰੀ ਰੇਲਗੱਡੀ, 3 ਯਾਤਰੀਆਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Top 10 News : ਅੱਜ ਦੀਆਂ ਵੱਡੀਆਂ ਖਬਰਾਂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News