Home / Punjabi News / Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ Punjab Police ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਬੇਕਾਬੂ ਕਾਰ ਦਰੱਖਤ ਨਾਲ ਟਕਰਾਈ ; 1ਬੱਚੇ ਸਮੇਤ 3 ਦੀ ਮੌਤ, 4 ਗੰਭੀਰ ਜ਼ਖਮੀ

Punjab: ਤਰਨਤਾਰਨ ਜ਼ਿਮਨੀ ਚੋਣ: ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ

ਅੰਮ੍ਰਿਤਸਰ ਦੇ ਫੌਜੀ ਦਾ ਪੁੱਤ ਗੰਭੀਰ ਬਿਮਾਰੀ ਨਾਲ ਪੀੜਤ: ਇਲਾਜ ਲਈ 24 ਕਰੋੜ ਦੀ ਲੋੜ

ਕਾਲਜ ਵਿੱਚ ਵਿਦਿਆਰਥੀ ਨੇ ਆਪਣੇ ਆਪ ਨੂੰ ਲਾਈ ਅੱਗ

ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਈਡੀ ਦੀ ਹੋਵੇਗੀ ਐਂਟਰੀ

ਜਾਪਾਨ ਵਿੱਚ ਆਇਆ 6.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਜਲੰਧਰ ‘ਚ ਕਿਸਾਨ 21 ਨਵੰਬਰ ਨੂੰ ਰਾਸ਼ਟਰੀ ਰਾਜਮਾਰਗ ਕਰਨਗੇ ਜਾਮ

ਮੋਹਾਲੀ ‘ਚ ਇੱਕ ਹੋਟਲ ਦੇ ਬਾਹਰ ਦਿਨ-ਦਿਹਾੜੇ ਹੋਈ ਫਾਇਰਿੰਗ: ਚੱਲੀਆਂ ਗੋਲੀਆਂ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …