Breaking News
Home / Punjabi News / Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ 6 ਬਿੱਲ ਪਾਸ, ਪੜ੍ਹੋ ਵੇਰਵਾ 

Rajveer Jawanda ਦੀ ਸਿਹਤ ‘ਤੇ ਵੱਡਾ ਅਪਡੇਟ; ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ 

ਦੀਵਾਲੀ ਤੋਂ ਪਹਿਲਾਂ ਕਰ ਦਿੱਤੀ ਜਾਵੇਗੀ ਅਦਾਇਗੀ: ਮੁੱਖ ਮੰਤਰੀ ਵੱਲੋਂ ਵੱਡਾ ਐਲਾਨ

Punjab CM ਭਗਵੰਤ ਮਾਨ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ 

ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ; ਕਾਂਗਰਸ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਭਾਰਤ ਅਤੇ ਭੂਟਾਨ ਵਿਚਾਲੇ ਚੱਲੇਗੀ ਰੇਲਗੱਡੀ 

ਜਲੰਧਰ ‘ਚ ਅੱਜ ਤੋਂ ਨਵਾਂ ਟ੍ਰੈਫਿਕ ਸਿਸਟਮ ਲਾਗੂ, ਛੋਟੀ ਜਿਹੀ ਗਲਤੀ ਵੀ ਪਏਗੀ ਮਹਿੰਗੀ

ਚਲਦੀ ਟ੍ਰੇਨ ਨਾਲੋਂ ਵੱਖ ਹੋਏ ਏ.ਸੀ ਕੋਚ; ਸਹਿਮੇ ਯਾਤਰੀ

ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

ਸੂਰਿਆਕੁਮਾਰ ਯਾਦਵ ਭਾਰਤੀ ਫੌਜ ਨੂੰ ਦਾਨ ਕਰਨਗੇ ਆਪਣੀ ਮੈਚ ਫੀਸ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …