Home / Punjabi News / Top 10 Punjabi News Headlines and Trends from 24 July 2026

Top 10 Punjabi News Headlines and Trends from 24 July 2026

  • ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਦੁਪਹਿਰ ਦਾ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Afternoon

    Check Top 10 ABP Sanjha Afternoon Headlines, 24 July 2026: ਦੁਪਹਿਰ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More

  • ABP Sanjha Top 10, 23 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਸ਼ਾਮ ਦਾ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Evening

    Check Top 10 ABP Sanjha Evening Headlines, 23 July 2026: ਸ਼ਾਮ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More

  • NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

    PM Modi Live: NEET ਪੇਪਰ ਲੀਕ ਵਿਵਾਦ ਅਤੇ ਵਿਦਿਆਰਥੀਆਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇੱਕ ਮਹੱਤਵਪੂਰਨ ਸੰਦੇਸ਼ ਦਿੱਤਾ। Read More

  • Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?

    ਬ੍ਰਿਟੇਨ ਦੇ ਰਾਜਨੀਤਿਕ ਇਤਿਹਾਸ ਵਿੱਚ ਪਿਛਲਾ ਦਹਾਕਾ ਬਹੁਤ ਸਾਰੀਆਂ ਉਥਲ-ਪੁਥਲਾਂ ਨਾਲ ਭਰਿਆ ਰਿਹਾ ਹੈ। ਸੱਤਾ ਦੇ ਕੇਂਦਰ ਵਜੋਂ ਜਾਣੀ ਜਾਂਦੀ 10 ਡਾਊਨਿੰਗ ਸਟਰੀਟ ਵਿੱਚ ਨੇਤਾਵਾਂ ਦਾ ਇੰਨਾ ਆਉਣਾ-ਜਾਣਾ ਸੀ ਕਿ ਸਿਰਫ 10 ਸਾਲਾਂ ਵਿੱਚ ਦੇਸ਼ Read More

  • Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

    Punjabi Singer Dilpreet Dhillon  : ਮੋਹਾਲੀ ਦੇ ਮਟੌਰ ਥਾਣੇ ਵਿੱਚ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਕੁੱਟਮਾਰ, ਜ਼ਬਰਦਸਤੀ ਬੰਦੀ ਬਣਾਉਣ ਅਤੇ ਹਥਿਆਰ ਦੀ ਵਰਤੋਂ ਕਰਨ ਦੇ ਆਰੋਪਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇ Read More

  • Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ ‘ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ…

    Actress Accident: ਮਨੋਰੰਜਨ ਜਗਤ ਤੋਂ ਲਗਾਤਾਰ ਦੂਜੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਾਲੀਵੁੱਡ ਦੀ ਮਸ਼ਹੂਰ ਫਿਲਮ ‘Godzilla vs Kong’ (2021) ਅਤੇ ਇਸ ਦੇ ਸੀਕਵਲ ‘Godzilla x Kong: The New Empire’… Read More

  • Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

    ਰਾਸ਼ਟਰਮੰਡਲ ਖੇਡਾਂ ਦਾ 23ਵਾਂ ਐਡੀਸ਼ਨ ਵੀਰਵਾਰ ਨੂੰ ਸ਼ੁਰੂ ਹੋਇਆ। ਅੱਜ ਸਕਾਟਲੈਂਡ ਦੇ ਗਲਾਸਗੋ ਵਿੱਚ ਹੋ ਰਹੇ ਇਸ ਪ੍ਰੋਗਰਾਮ ਦਾ ਦੂਜਾ ਦਿਨ ਹੈ। 125 ਭਾਰਤੀ ਐਥਲੀਟ ਅੱਠ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰ ਰਹੇ ਹਨ Read More

  • ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

    ਗਲਾਸਗੋ ਨੇ ਵੀਰਵਾਰ ਨੂੰ 2026 ਰਾਸ਼ਟਰਮੰਡਲ ਖੇਡਾਂ ਦਾ ਸ਼ਾਨਦਾਰ ਸਵਾਗਤ ਕੀਤਾ। OVO ਹਾਈਡ੍ਰੋ ਵਿਖੇ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨੇ ਅਧਿਕਾਰਤ ਤੌਰ ‘ਤੇ 2026 ਐਡੀਸ਼ਨ ਦੀ ਸ਼ੁਰੂਆਤ ਕੀਤੀ। ਇਸ ਸਮਾਰੋਹ ਨੇ ਸਕਾਟਲੈਂਡ Read More

  • Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

    Japan Office Dress Code : ਜਾਪਾਨ ਵਿੱਚ ਭਿਆਨਕ ਗਰਮੀ ਅਤੇ ਵੱਧਦੇ ਤਾਪਮਾਨ ਦੇ ਮੱਦੇਨਜ਼ਰ ਕਰਮਚਾਰੀਆਂ ਲਈ ਇੱਕ ਅਨੋਖੀ ਪਹਿਲ ਕੀਤੀ ਗਈ ਹੈ। ਟੋਕਿਓ ਮੈਟਰੋਪੋਲਿਟਨ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਰਵਾਇਤੀ ਸੂਟ-ਟਾਈ ਦੀ ਥਾਂ Read More

  • LPG Rate Today: ਗੈਸ ਸਿਲੰਡਰ ‘ਤੇ 700 ਰੁਪਏ ਦੀ ਸਬਸਿਡੀ! ਸੰਸਦ ‘ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

    ਦੇਸ਼ ਭਰ ਵਿੱਚ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਕੋਈ ਮਹੱਤਵਪੂਰਨ ਬਦਲਾਅ ਨਾ ਕਰਕੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। Read More


  • Source link

    Check Also

    Ludhiana ‘ਚ ਸਬ-ਇੰਸਪੈਕਟਰ ‘ਤੇ ਲੇਡੀ ਇੰਸਪੈਕਟਰ ਦੇ ਗੰਭੀਰ ਆਰੋਪ , SSP ਨੇ ਕੀਤਾ ਸਸਪੈਂਡ; FIR ਦਰਜ ਹੋਣ ਦੀ ਚਰਚਾ

    Ludhiana News : ਲੁਧਿਆਣਾ ‘ਚ ਇੱਕ ਲੇਡੀ ਇੰਸਪੈਕਟਰ ਨੇ ਇੱਕ ਸਬ-ਇੰਸਪੈਕਟਰ ਖ਼ਿਲਾਫ਼ ਗੰਭੀਰ ਆਰੋਪ ਲਗਾਉਂਦਿਆਂ …